ਪੰਨਾ:Guru Granth Sahib Ji.pdf/374

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪੰਚਪਦੇ ॥ ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਦੇ ਰੂਪੁ ਮਨ ਮਹਿ ਅਭਿਮਾਨੁ ॥੧॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥ ਜੋ ਕ ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨ ॥੨॥ ਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ। ਦੇ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ॥ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥ ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥੫॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥ ਚ ਆਸਾ ਮਹਲਾ ੫ ਇਕਤੁਕੇ ੨॥ ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥ ਦੇ ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਕਿ ਦੀ ਰਹਾਉ ॥ ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥ ਊਚਾ ਚੜੈ ਸੁ ਪਵੈ ਕੋ ਪ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥ ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ ਦੇ ਗੁਰ ਸਬਦੁ ਕਮਾਇਆ ॥੪॥ ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥ ਆਸਾ ਮਹਲਾ ੫ ॥ ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇ ਮਾਟੀ ॥੧॥ ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮ ਕਿਆ ਗਰਬੇ ॥੧॥ ਰਹਾਉ ॥ ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ ਵਸਤੁ ਤੁਝ ਪਾਹਿ ਅਮਾਨ ॥੨॥ ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥ ਕ ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥ ਕਹੁ ਨਾਨਕ ਗੁਰ ਕਉ ਕੁਰਬਾਨੁ ॥ ਪੰਚ ਕਿ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥ ਆਸਾ ਮਹਲਾ ੫ ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ ਤੇ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਕਿ 4223