ਪੰਨਾ:Guru Granth Sahib Ji.pdf/403

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕਿ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥ ਕਾਮ ਕ੍ਰੋਧ ਕਿ ਅਰੁ ਲੋਭ ਮੋਹ ਇਹ ਦੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥ ਜਉ ਤੇ ਕਿ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਿ ਕਾਢੀ ਸਗਲ ਉਪਾਧੇ ॥੪॥ ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥ ਆਸਾ ਮਹਲਾ ੫ ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ॥ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ ਅੰਧੇ ਚੇਤਿ ਹਰਿ ਹਰਿ ਨ ਰਾਇਆ ॥ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਇੱਕ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਕੇ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥ ਆਸਾ ਮਹਲਾ ੫ ਕਿ ਨੂੰ ਦੁਪਦੇ ॥ ਲੂਕਿ ਕਮਾਨੋ ਸੋਈ ਤੁਮ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਕਿ ਪਛੁਤਾਨੀ ॥੧॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਨੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥ ਆਸਾ ਮਹਲਾ ੫ ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ ॥ਜੋ ਜੋ ਕਹੈ ਠਾਕੁਰ ਨੂੰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ . ਕਿ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ॥੨॥॥੭॥੧੨੯॥ ਆਸਾ ਘਰੁ ੧੧ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਨੂੰ ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਨੂੰ