ਪੰਨਾ:Guru Granth Sahib Ji.pdf/404

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਰਵੇਸਾ ਰੇ ॥੧॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ ਕਿ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੀ ਕਹਹੁ ਕਵਨ ਬਿਧਿ ਤਰੀਐ ਕਿ ਰੇ ॥ ਪੂਮਨ ਘੋਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥ ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਪੈਕ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦ll ਆਸਾ ਮਹਲਾ ੫ ਦੁਪਦੇ ॥ ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥ ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥ ਮੈ, ੨॥੨॥੧੩੧॥ ਆਸਾ ਮਹਲਾ ੫ ॥ ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ ਕਿ ਵੀ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥ ਜਿਨਿ ਮਿਲਿ ਮਾਰੇ ਪੰਚ ਸੁਰਬੀਰ ਐਸੋ ਕਉਨੁ ਬਲੀ ਰੇ॥ ਦੀ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥ ਵਡੀ ਕੋਮ ਵਸਿ ਭਾਗਹਿ ਨਾਹੀ ਦੇ ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥ ਆਸਾ ਮਹਲਾ ੫ ॥ ਨੀਕੀ ਜੀਅ ਕੀ ਹਰਿ ਕਥਾ ਉਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥ ਬਹੁ ਗੁਨਿ ॥ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥ ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥ ਆਸਾ ਮਹਲਾ ੫ ॥ ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਨੂੰ ਟਾਰੀ ਰੇ ॥੧॥ ਰਹਾਉ ॥ ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥ ਖਿਨੁ ਰਮ ਗੁਰ ਗਮ ਕਿ ਕਿ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥ ਆਸਾ ਮਹਲਾ ੫॥ਨੀਕੀ ਸਾਧ ਸੰਗਾਨੀ ॥ ਮੈਂ ਰਹਾਉ ॥ ਪਹਰ ਮੁਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥ ਚਾਲਤ ਬੈਸਤ ਸੋਵਤ ਹਰਿ ਜਸੁ ਕਿ ਤੇ ਮਨਿ ਤਨਿ ਚਰਨ ਖਟਾਨੀ ॥੨॥ ਹਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥