ਪੰਨਾ:Guru Granth Sahib Ji.pdf/412

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ ॥ ੮॥੧॥ ਆਸਾ ਮਹਲਾ ੧ ॥ ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕਿ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥ ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪਾਣੀ ਦੀ ਤੇ ਗੁਰਮੁਖਿ ਦਾਸਾ ॥੧॥ ਰਹਾਉ ॥ ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਤੇ ਨਾਮੁ ਕਮਲੁ ਪਰਗਾਸਾ ॥ ਤਿਨ ਕਉ ਨਾਹੀ ਜਮ ਕੀ ਕਾਸਾ ॥੨॥ ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ ਕਲਤੁ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥੩॥ ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥ ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥ ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਕਿ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥੫॥ ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕਿ ਕੀਮਤਿ ਪਾਈ ॥ ਸਭ ਦੁਖ ਤੇਰੇ ਸੁਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥੬॥ ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ ॥੭॥ ਤੇ ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ 1 ਸਵਾਰਣਹਾਰਾ ॥੮॥੨॥ ਆਸਾ ਮਹਲਾ ੧ ॥ ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ ਤੇ ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥੧॥ ਐਸਾ ਸਾਚਾ ਤੂੰ ਏਕੋ ਜਾਣੁ ॥ a ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥ ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੁਟੈ ਨਾਮੁ ਸਮਾਲਿ ॥ ਗੁਰੁ ਸੁਖਦਾਤਾ ਅਵਰੁ ਨ ਭਾਲਿ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥ਸਬਦਿ ਮਰੈ ਤਾਂ ਏਕ ਲਿਵ ਲਾਏ ॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥੩॥ ਬੈਂਕ ਕਿ ਜਿਨ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥ ਤੇ ਕਿਸੈ ਨ ਪੂਛੇ ਬਖਸੇ ਆਪਿ ॥੪॥ ਤੂ ਪੁਰੁ ਸਾਗਰੁ ਮਾਣਕ ਹੀਰੁ ॥ ਤੂ ਨਿਰਮਲੁ ਸਚੁ ਗੁਣੀ ਗਹੀਰੁ ॥ ਪੰ