ਪੰਨਾ:Guru Granth Sahib Ji.pdf/427

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੁਗਿ ਜੁਗਿ ਪਰਗਟੁ ਹੋਇ ॥੧॥ ਏ ਮਨ ਰੂੜੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ॥ ਕਿ ਲਹੈ ਨ ਜਾਇ ॥੧॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ ਜੋ ਕ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ ਪੈਕ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਆ ਕਮਾਵਣੇ ਝੂਠੇ ਠਾਉ ਨ ਕੋਇ ॥੪॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਸੰਗਤਿ ॥ ਉਪਜੈ ਸਹਜੇ ਸਚਿ ਸੁਭਾਇ ॥੫॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨਿ ਕੀਤੇ ਤਿਸੈ ਨ ਜਾਣਨੀ । ਨੂੰ ਬਿਨੁ ਨਾਵੈ ਸਭਿ ਚੋਰ ॥੬॥ ਇਕਿ ਗੁਣ ਵਿਹਾਝਹਿ ਅਉਗਣ ਵਿਕਣ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ ॥ ਸਵਾਰਿਅਨੁ ਸਬਦੇ ਲਏ ਮਿਲਾਇ ॥੮il੯॥੩੧॥ ਆਸਾ ਮਹਲਾ ੩ ॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਨੂੰ ਕਿ ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥ ਤੂੰ ਬੇਅੰਤੁ ਦਇਆਲੁ ਹੈ ਤੇਰੀ ਕੀ ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸਟਿ ਜੋ ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਕਿ ਸਿਰਿ ਕਾਰ ॥ ਇਕਨਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥ ਇਕਿ ਧੁਰਿ ਪਵਿਤ ॥ ਦੇ ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥ ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥ ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥ ਲੇਖਾ . ਕਿ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥ ਇਹੁ ਕਿ ਕਿ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਦੀਨੇ ਦੀ ਅਪਾਰਿ ॥੮॥੧੦॥੩੨॥ ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥