ਪੰਨਾ:Guru Granth Sahib Ji.pdf/438

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਆਸਾ ਮਹਲਾ ੧ਛੰਤ ਘਰੁ ੨ ਕਿ ਓ ਸਤਿਗੁਰ ਪ੍ਰਸਾਦਿ ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਿ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ ਜਿਨ ਇਕ ਮਨਿ ਧਿਆਇਆ ਤਿਨ ਸੁਖੁ ਪਾਇਆ ਤੇ ਵਿਰਲੇ ਨੂੰ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਨੇ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨ ਇਕ ਮਨਿ ਧਿਆਇਆ ਤਿਨ ਕਿ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਕਿ ਕਿ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣ ਜੀਉ ॥ ਹਰਿ ਦਰਗਹ ਮਾਨ ਸੋਈ ਜਨ ਕਿ ਪਾਵੈ ਜੋ ਨਰੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅੰਕ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਕਿ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ॥ ਦੇ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ਤਿਨ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੁਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥ . · ੧॥੪॥ ੴ ਸਤਿਗੁਰ ਪ੍ਰਸਾਦਿ॥ਆਸਾ ਮਹਲਾ ੧ਛੰਤ ਘਰੁ ੩॥ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਨੇ ਰਾਮ ॥ ਬਿਖੁ ਫਲ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ॥ ਜੀ