ਪੰਨਾ:Guru Granth Sahib Ji.pdf/444

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਨ ਕ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ॥੬॥ ਜਿਨ ਸਰਧਾ ਰਾਮ ਨਾਮਿ ਲਗੀ ਤਿਨ ਦੂਜੈ ਚਿਤੁ ਨ ਲਾਇਆ ਕਿ ਦੇ ਰਾਮ ॥ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਤੇ ਤੇ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂਜੀ ਸੰਚੀ ਨਾ ਡੂਬੈ ਨਾ ਜਾਈ॥ ਰਾਮ ਨਾਮੁ ਇਸੁ ਤੇ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣ ਕਿ ਸੁਭਾਏ ॥੮॥੨॥੯॥ ੴ ਸਤਿਗੁਰ ਪ੍ਰਸਾਦਿ॥ਆਸਾ ਛੰਤ ਮਹਲਾ ੪ ਘਰੁ ੨॥ ਹਰਿ ਹਰਿ ਕਰਤਾ ਦੂਖ ਬਿਨਾਸਨ ਪਤਿਤ ਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਉਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਤੇ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ॥ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ : ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਕਿ ਲੋਕ ਗਵਾਇਆ ॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਜੀਤ ਕ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਐਨੇ ਐ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥ ਜੋ