ਪੰਨਾ:Guru Granth Sahib Ji.pdf/448

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਸਾ ਮਹਲਾ ੪ ਛੰਤ ॥ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਨ ਕਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਕੇ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਚ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ਤੂੰ ਘਟ ਘਟ ਅੰਤਰਿ ਸਰਬ ਨਿਰੰਤਰ : ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ॥ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ . ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ ਇੱਕ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਦੀਕ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਬੈਂਕ ਨ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ * ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ . ਤਿਵੈ ਚਲਾਇ ਜੀਉ ॥੪॥੭॥੧੪॥ ਕਿ ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੪ ਛੰਤ ਘਰੁ ੪॥ ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਦੀਕ ਨੇ ਰਾਮ ਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਪੰ