ਪੰਨਾ:Guru Granth Sahib Ji.pdf/450

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥ ਕੇ ੨॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਦੇ ਕਿ ਏਹਾ ਆਸ ਆਧਾਰੋ॥ ਹਮ ਮੂਰਖ ਕਿਛੂਅ ਨ ਜਾਣਹਾ ਕਿ ਪਾਵਹ ਪਾਰੋ॥ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਨੇ ਪਨਿਹਾਰੋ॥੩॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ ਹਮ ਭੂਲਿ ਵਿਗਾਹੁ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥ ਆਸਾ ਮਹਲਾ ੪ ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਹੈ ਰਾਮ ਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੁ ਫਿਰਿ . ਬਹੁੜਿ ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ ਜਿਨੀ ਐਸਾ ਹਰਿ ਨਾਮੁ ਨ ਨ · ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ਹੁਣਿ ਵਤੈ ਚ ਜੋ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ ਤੂੰ ਹਰਿ ਤੇਰਾ ਕਿ ਦੀ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ ਕਿਛੁ ਹਾਥਿ ਕਿਸੇ ਦੇ ਕਿਛੁ ਨਾਹੀ ਸਭਿ ਚਲਹਿ ਚਲਾਏ ॥ਜਿਨ ਤੂੰ ਮੇਲਹਿ ਹੋ ਦੇ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ ਕੋਈ ॥ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ : ਦੇ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ॥੪॥੧੧॥੧੮॥ ਆਸਾ ਮਹਲਾ ੪ ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਕੇ ਸਿਆਣੇ ਰਾਮ ਰਾਜੇ ॥ਜੇ ਬਾਹਰਹੁ ਭੁਲ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਕਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਕਿ ਕਿ ਥਾਨੁ ਸੁਹਾਵਾ ਰਾਮ ਰਾਜੇ ॥ ਗੁਰਸਿਖੀ ਸੋ ਥਾਨੁ ਭਾਲਿਆ ਲੈ ਧੁਰਿ ਮੁਖਿ ਨਾਵਾ ॥ ਗੁਰਸਿਖ ਕੀ ਘਾਲ ਥਾਇ ਪਈ ਕਿ ਜਿਨ ਹਰਿ ਨਾਮੁ ਧਿਆਵਾ ॥ ਜਿਨ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ ਗੁਰਸਿਖਾ ਮਨਿ ਹਰਿ ਕੇ