ਪੰਨਾ:Guru Granth Sahib Ji.pdf/451

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰੀਤਿ ਹੈ ਹਰਿਨਾਮ ਹਰਿ ਤੇਰੀ ਰਾਮ ਰਾਜੇ ॥ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ ਕੇ ਤੇ ਸਭ ਗਈ ਤਿਨ ਪਿਛੇ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ਨੇ ਦੇ ॥੩॥ ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੁ ਡਿਠਾ ਰਾਮ ਰਾਜੇ ॥ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਤੇ 1 ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨਾ ਮੇਰਾ ਸਤਿਗੁਰੁ ਤੁਠਾ ॥ ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥ ਆਸਾ ਮਹਲਾ ੪ ॥ ਜਿਨਾ ਭੇਟਿਆ ਮੇਰਾ ਪੂਰਾ ਸਤਿਗੁਰੁ ੧ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨ ਜਮੁ ਨੇੜਿ ਨ ਆਵੈ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥ ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ ਜਿਨੀ ਸਤਿਗੁਰੁ ਪੁਰਖੁ ਦੇ ਚ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੀ ਸਤਿਗੁਰੁ ਪਿਆਰਾ ਸੇਵਿਆ ਤਿਨਾ ਸੁਖੁ ਸਦ ਹੋਈ ॥ ਜਿਨਾ ਨਾਨਕੁ ਜੋ ਸਤਿਗੁਰੁ ਭੇਟਿਆ ਤਿਨਾ ਮਿਲਿਆ ਹਰਿ ਸੋਈ ॥੨॥ ਜਿਨਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿ ਹਰਿ ਰਖਣਹਾਰਾ ਰਾਮ ਨੇ ਦੇ ਰਾਜੇ ॥ ਤਿਨ ਕੀ ਨਿੰਦਾ ਕੋਈ ਕਿਆ ਕਰੇ ਜਿ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਤੋਂ ਝਖ ਮਾਰਾ॥ ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ॥੩॥ ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਤੇ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇ ਦੇ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦ll ਆਸਾ ਮਹਲਾ ੪ ਛੰਤ ਘਰੁ ੫ ੧ਓ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਕਿ ਜੀਵ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥ ਬੈਂਕ ਕਿ ੧॥ ਮੈ ਪੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸ਼ਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਤੇ ਦੀ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥