ਪੰਨਾ:Guru Granth Sahib Ji.pdf/460

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਨ ਕ ਮਿਟਾਇਆ ॥੧॥l ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਜੀ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂਤੁ ਸੇਜਾ ਰਾਵਿਆ ॥ ਲਬਿ ਕਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਤੇ ਜਾਇਣੁ ॥੨॥ ਮਿਠੇ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਰਤਿ ਪਇਆ ਕਿਉ ਤਰੀਐ ਤਾਰੀ ॥ ਤਰਣ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਊਤਹਿ ਖੁਆਰੀ ॥ ਨਾਨਕ ਸਤਿਗੁਰ ਬਾਝ ਮੁਠਾ ਮਨਮੁਖੋ ਅਹੰਕਾਰੀ ॥੩॥ ਹਰਿ ਨ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਨ ਮੁੱਕ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ · ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੁ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥ ਆਸਾ ਮਹਲਾ ੫ ॥ ਵੰਝੂ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਤੋਂ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥ ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥ ਨਿਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਝੂਠਾ ਗੁਰ ਪ੍ਰਸਾਦੀ ਕੇ ਜਾਣਿਆ ॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਕਿ ਪ੍ਰਭੁ ਆਪਿ ਬਣਾਇਆ ॥੨॥ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ਜੈ ਜੈ ਧਰਮੁ ਕਰੇ ਦੁਤ ਭਏ ਪਲਾਇਣ ॥ ਕਿ ਕਿ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥ ਕਿ ਕਿ ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ