ਪੰਨਾ:Guru Granth Sahib Ji.pdf/464

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ॥ ਦੀ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਜੀ ਕਿ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥੧॥ ਮਃ ੧॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤ 1 ਨੂੰ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਣ 1 ਕੁਦਰਤਿ ਸਰਬ ਪਿਆਰੁ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ॥ ਕੁਦਰਤਿ ਨੇਕੀਆ ਕੁਦਰਤਿ = ਕਿ ਬਦੀਆ ਕੁਦਰਤਿ ਮਾਨੁ ਅਭਿਮਾਨੁ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਨ ਕਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥ ਪਉੜੀ ॥ ਆਪੀਨੈ ਭੋਗ ਭੋਗ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥ ਅਗੈ ਕਿ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਕਿ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥੩॥ ਸਲੋਕ ਮਃ ੧॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਤੇ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ॥ ਦੇ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧॥ ਕਿ ਮੁੱਕ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ਕੇਤੀਆ ਕੰ ਕਹਾਣੀਆ ਕੇਤੇ ਬੇਦ ਬੀਚਾਰ॥ ਕੇਤੇ ਨਚਹਿ ਚੁੱਕ ਕੇ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਦੇ ਕਿ ਬੋਲਹਿ ਆਲ ਪਤਾਲ ਲਖ ਟਕਿਆ ਕੇ ਮੁੰਦੜੇ ਲਖ ਟਿਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ