ਪੰਨਾ:Guru Granth Sahib Ji.pdf/470

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਗੈ ਮਾਰੀਐ ॥੧੨॥ ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਕਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ॥ ਤੈ ਰਥੁ ਜਤੈ ਕਾ ਜੋਰੁ ਮੈਚ ਕਿ ਅਗੈ ਰਥਵਾਹੁ॥ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ॥ ਕਲਜੁਗਿ ਰਥੁ ਅਗਨਿ ਕਾ ਕੁਤੁ ਅਗੈ ਰਥਵਾਹੁ ਹੋ ॥੧॥ ਮਃ ੧॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ॥ ਰਾਮ ਨਾਮੁ ਦੇਵਾ ਮਹਿ ਸੂਰੁ॥ਨਾਇ ਲਇਐ ਪਰਾਛਤ ਜਾਹਿ॥ਨਾਨਕ ਤਉ ਮੋਖੰਤਰੁ ਪਾਹਿ ॥ ਦੇ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾ ਕਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦਾਬਨ ਮਹਿ ਹੈ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ॥ ਪੜਹਿ ਗੁਣਹਿ ਤਿਨ ਚਾਰ ਵੀਚਾਰ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਕਿ ਦੇ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੀ ਨੇ ਜਗਤੁ ਨਿਹਾਲਿਆ ॥ ਖਸਮੁ ਤੇ ਛੋਡਿ ਦੂਜੈ ਲਗੇ ਡੂਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੇ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਤੋਂ ਤੇ ਉਤਾਰਿਆ ॥੧੩॥ ਸਲੋਕੁ ਮਃ ੧ ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਤੇ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਦੇ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੁਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥ ਮਃ ੧॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤੈਪਾਲ , ਕ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥ ਪੰਚ ਕਿ ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥੨॥ ਪਉੜੀ ॥ ਦੀਨ ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ ਦੇ