ਪੰਨਾ:Guru Granth Sahib Ji.pdf/471

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਕਿ ਅਉਗਣ ਪਛੋਤਾਵਣਾ ॥੧੪॥ ਸਲੋਕੁ ਮਃ ੧॥ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ॥ਏਹੁ ਜਨੇਊ ਐਚ ਵ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਕਿ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਦੇ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧II ਮਃ ੧॥ ਲਖ ਚੋਰੀਆ ਲਖ ਜਾਰੀਆ ਲਖ ਕੁੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ॥ ਬਾਮਣੁ ਵਟੇ ਆਇ ॥ ਕੁਹਿ ਬਕਰਾ ਰਿੰਨਿ ਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰ . ਨੇ ਪਾਈਐ ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥ ਮਃ ੧॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਨੂੰ ਸਚੁ ਸੂਤੁ ॥ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ॥੩॥ ਮਃ ੧॥ ਤਗੁ ਨ ਇੰਦੀ ਤਗੁ ਨ ਨਾਰੀ ॥ ਭਲਕੇ ਕਿ ਥੁਕ ਪਵੈ ਨਿਤ ਦਾੜੀ॥ਤਗੁ ਨ ਪੈਰੀ ਤਗੁ ਨ ਹਥੀ ॥ਤਗੁ ਨ ਜਿਹਵਾ ਤਗੁ ਨ ਅਖੀ॥ਵੇਤਗਾ ਆਪੇ ਵਤੈ॥ਵਟ ਵੀ ਦੇ ਧਾਗੇ ਅਵਰਾ ਘਤੈ ॥ ਲੇ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥ ਜੋ • ਮਨਿ ਅੰਧਾ ਨਾਉ ਸੁਜਾਣੁ ॥੪॥ ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥ ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥੧੫॥ ਸਲੋਕ ਮਃ ੧॥ ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੇ ਜਪਮਾਲੀ ਧਾਨੁ ਮਲੇਛਾਂ ਖਾਈ ॥ . ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥੧॥ ਲੋਕ ਮਃ ੧॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਮਣ ਪੂਰਹਿ ਜਾਂਚ ਕਿ ਨਾਦ ॥ ਉਨਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ॥ ਸਰਮ ਧਰਮ ਤੇ ਜੀ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਦੇ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ