ਪੰਨਾ:Guru Granth Sahib Ji.pdf/478

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੁੰਨਾ ਮੰਦਰੁ ਹੋਈ ॥੧॥ ਰੇ . ਕਿ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ਕਾ ਕੀ ਮਾਤ ਪਿਤਾ ਕਹੁ ਕਾ ਕੋ ਬੈਂਚ ਕਿ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਕੀ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਤੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈਜਮੁ ਨਹੀ ਹਟੈ ਗੁਸਾਈ॥੪॥੯॥ ਦੁਤੁਕੇ . ਓ ਸਤਿਗੁਰ ਪ੍ਰਸਾਦਿ ॥ ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਕਿ ਜੈਸੇ ਤਤੁ ਨ ਜਾਈ ॥੧॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ਚ ਜੀਵ ॥੨॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ ਕਹੁ ਕਬੀਰ ਨਦਰਿ ਖੇਡ ਕ ਕਰੇ ਜੇ ਮੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦ll ਆਸਾ ॥ ਬਾਤੀ ਸੂਕੀ ਤੇਲੁ ਨਿਖੂਟਾ ॥ ਮੰਦਲੁ ਨ ਚ ਤੇ ਬਾਜੈ ਨਟੁ ਪੈ ਸੂਤਾ ॥੧॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥ ਟੂਟੀ ਤੰਤੁ ਨ ਬਸੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥੨॥ ਕਥਨੀ ਬਦਨੀ ਕਹਨੁ ਨ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥ ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥ ਆਸਾ ॥ ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਕਿ ਭੀ ਚੀਤਿ ਨ ਰਾਖਸਿ ਮਾਇਆ ॥੨॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ਕਿ ਤੂੰ ॥੩॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥ ਆਸਾ ॥ ਹਜ ਕੇ ਜੋ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥੧॥ ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ ਤੇ