ਪੰਨਾ:Guru Granth Sahib Ji.pdf/485

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿਗੁਰ ਪ੍ਰਸਾਦਿ ॥ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ ਦੇ ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥ ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ਹੈ ॥੧॥ ਰਹਾਉ ॥ ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ , ਨੇ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥ ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ , ਕ ਘਟ ਅੰਤਰਿ ਸਰਬ ਨਿਰੰਤਰ ਕੇਵਲ ਏਕ ਮੁਰਾਰੀ ॥੪॥੧॥ ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜ ਜਾਉ ਕਿ ਤੇ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਪੈ ਹਉ ਪੂਜ ਕਰਉ ॥ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ॥ ਠਾਕੁਰ ਕਉ ਨੈਵੇਦੁ ਕਰਉ ॥ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਆਸਾ ॥ ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਪਿਮਪਿਕਾਟਉ ਜਮ ਕੀ ਫਾਸੀ ॥੧॥ ਕਹਾ ਕਰਉ ਜਾਤੀ ਕਹ ਕਰਉ ਪਾਤੀ॥ ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਨੂੰ ਘਰੀਅ ਨ ਜੀਵਉ ॥੨॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮ ਧਿਆਵਉ ॥੩॥ ਕਿ ਸੁਇਨੇ ਕੀ ਸੂਈ ਰੂਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥ ਆਸਾ ॥ ਸਾਪੁ ਕੁੰਚ ਛੋਡੈ ਬਿਖੁ ਕਿ ਕੇ ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਝੈ ॥੧॥ ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨ ਨਾਹੀ ਮਨੁ ਅਪਨਾ ॥੧॥ ਰਹਾਉ ॥ ਸਿੰਘਚ ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥੨॥ ਨਾਮੇ ਕੇ ਤੇ