ਪੰਨਾ:Guru Granth Sahib Ji.pdf/487

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥ ਆਸਾ ॥ ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ ਦੇ ਨਿਸਤਰਿ ਤਰੇ ॥੧॥ ਰਹਾਉ ॥ ਹਰਿ ਕੇ ਨਾਮ ਕਬੀਰ ਉਜਾਗਰ ॥ ਜਨਮ ਜਨਮ ਕੇ ਕਾਟੇ ਕਾਗਰ ॥੧॥l ਨਿਮਤ ਹੋ ਦੇ ਨਾਮਦੇਉ ਦੁਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥੨॥ ਜਨ ਰਵਿਦਾਸ ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥ ਮਾਟੀ ਕੋ ਪੁਤਰਾ ਕੈਸੇ ਨਚਤੁ ਹੈ॥ਦੇਖੈ ਦੇਖੈ ਸੁਨੈ ਬੋਲੈ ਦਉਰਿਓ ਤੇ ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥ ਮਨ ਬਚ ਕੂਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ ਬਾਜੀ . : ਜਗੁ ਭਾਈ॥ਬਾਜੀਗਰ ਸਉ ਮੋਹਿ ਪ੍ਰੀਤਿ ਬਨਿ ਆਈ ॥੩॥੬॥ 0 ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ॥ ਕਿ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਤੋਂ ਦੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਤੋਂ 2 ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ॥ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਏ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥ ੪॥੧॥ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ . ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਕਿ ਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਕਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ