ਪੰਨਾ:Guru Granth Sahib Ji.pdf/490

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਦੇ ਕਿ ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ ਕਿ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਨੇ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ॥ ਸਮਈ ॥੨॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਕੀ ਹੈ ਸਦਾ ਸੁਖੁ ਹੋਇ ॥੩॥ ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ . ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥ ਗੁਜਰੀ ਮਹਲਾ ੩ ॥ ਹਰਿ ਕੀ ਤੁਮ ਕਿ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਉੱਡ ਕ ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ ਗਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਕਿ ਦੇ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸ ਹਰਿ ਮੇਰਾ ਬੰਧਪੁ ਹਰਿ ਆ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥ ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਨਾ ਤਹ ਜਾਈ ॥੩॥ ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਹੋ ਨ ਜਾਈ ॥੪॥੨॥੪॥ ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਨਾ ਕਿ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਕ ਕਿ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਪੰਕ ਕਿ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਕਿ ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ ਨਾਨਕ ਗੁਰ ਤੇ ਗੁਰੂ ਹੋਇਆ ਵੇਖਹੁ ਤਿਸ ਕੀ ਕਿ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ