ਪੰਨਾ:Guru Granth Sahib Ji.pdf/492

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਹੈ ਸਮਾਇ ॥੫॥੬॥੮॥ ਗੂਜਰੀ ਮਹਲਾ ੩ ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ ॥ ਕ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥੧॥ ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ ॥ ਕਿ ਮੈ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ ॥ ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਪੈਕ ਤ੍ਰਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥੩॥ ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ . ਫਿਰਹਿ ਬਾਰੋ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥ ਸਚੈ ਜਗਤੁ ਡਹਕਾਇਆ ਨੂੰ ਕਹਣਾ ਕਛੂ ਨਜਾਇ॥ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭੯॥ ਚ ਓ ਸਤਿਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੪ ਚਉਪਦੇ ਘਰੁ ੧॥ ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਕ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਐਂਡ ਦੇ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ਤੋਂ ॥੧॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਨ ਜਮ ਪਾਸਿ ॥ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ . ਨਾਨਕ ਨਾਮੁ ਪਰਗਾਸਿ ॥੪॥੧॥ ਗੂਜਰੀ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਕ ਸਬਦਿ ਮਨੁ ਮੋਹੈ॥ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥੧॥ ਮੇਰੇ ਭਾਈ ਜਨਾ ਮੋ ਕਉ ਮੁੱਕ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ ਐ ॥੧॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ