ਪੰਨਾ:Guru Granth Sahib Ji.pdf/498

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਿ ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਚ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ॥੩॥੧॥੯॥ ਗੂਜਰੀ ਮਹਲਾ ੫ ਦੁਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ॥ ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕਉ ਪੂਛੈ ਨਾਹੀ ਬਾਛਹਿ ਚਰਨ ਰਵਾਰੋ॥੧॥ ਠਾਕੁਰ ਐਸੋ ਨਾਮੁ ਤੁਮਾਰੋ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥ ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥ ਗੂਜਰੀ ਮਹਲਾ ੫ ॥ ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚ ਕਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ॥੧॥ ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਮੈਂ ਜੋ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ਨਾਨਕ ਕੋ ਪ੍ਰਭੂ ਦੀ ਦੀ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥ ਗੂਜਰੀ ਮਹਲਾ ੫ ॥ ਮਤਾ ਮਸੂਰਤਿ ਅਵਰ ਸਿਆਨਪ ਜਨ • ਕਉ ਕਛੁ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥ ਪ੍ਰਭ ਕੋ ਭਗਤਿ ਵਛਲੁ ਬਿਰਦਾਇਓ ॥ ਕਰੇ ਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ ॥ ਜਪ ਦੇ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਿਨਿ ਗਾਇਓ ॥ ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਤੇ ਪਾਇਓ ॥੨॥੩॥੧੨॥ ਗੁਜਰੀ ਮਹਲਾ ੫ ॥ ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ ਨੇ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥ ਮੋਹਨੁ ਨ ਮਾਨ ਰਾਗੀਲਾ ॥ ਬਾਸਿ ਰਹਿਓ . ਕਿ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਕਿ ਕਿ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥ ਗੁਜਰੀ ਮਹਲਾ ੫ ॥ ਕਿ ਦੀ ਮੁਨਿ ਜੋਗੀ ਸਾਸਤ੍ਰਿ ਕਹਾਵਤ ਸਭ ਕੀਨੇ ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤ ਕੇ