ਪੰਨਾ:Guru Granth Sahib Ji.pdf/504

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਕੋ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥ ਕੋਟਿ ਤੇਤੀਸ ਜਾਚਹਿ ਕਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੇ ਕਛੁ ਨ ਸਮਾਵੈ ਸੀਧੇ ਅੰਮ੍ਰਿਤੁ ਪਰੈ ਨਿਹਾਰ ॥੫॥ ਸਿਧ ਪੈਕ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਤੇ ਪਰਕਾਰ ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੁਝਹਿ ਅੰਤਰਿ ਸਬਦੁ ਬੀਚਾਰ ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥ ਗੁਜਰੀ ਮਹਲਾ ੧॥ ਐ ਜੀ ਜਨਮਿ . . ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥ ਕਿ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ ਕਿ ਕਿ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪਾਨੀ ਬਿਨੁ ਗੁਰ ਐਂਡ ਮੈ ਗਰਬੁ ਨ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਤੋਂ ਤੇ ਬਾਚੇ ਸਤਿਗੁਰ ਬੂਝ ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ 1 ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਦੇ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ ਨ . ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ਕਿ ਕ ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਦੀਓ ਕਿ ਪਦਾਰਥੁ ਦੀਜੈ ਹਿਰਦੈ ਕੰਠ ਬਣਾਈ ॥੮॥੩॥ ਗੁਜਰੀ ਮਹਲਾ ੧॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਤੇ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਪੰਡ