ਪੰਨਾ:Guru Granth Sahib Ji.pdf/505

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ਕੇ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬਿਥਾ ਜਗਿ ਕ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਕਿ ਤੇ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਦੇ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ॥ ਤੇ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ 1 ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ॥ ਨੇ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਕੇ ਚ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਕਿ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ॥੮॥੪॥ ਗੂਜਰੀ ਮਹਲਾ ੧ਘਰੁ ੪ ੴ ਸਤਿਗੁਰ ਪ੍ਰਸਾਦਿ॥ ਭਗਤਿ ਪ੍ਰੇਮ ਆਰਾਧਿਤ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥ ॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ ਏ ਦੇ ਮਨ ਮਿਰਤ ਸੁਭ ਚਿੰਤ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨ ਕਲਿਆਣ ਨਿਧਾਨੁ ਹਰਿ ਨਾਮ ਮਨਿ ਹੋ ਰਮਣੰ ॥੨॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੀ ਮਤੀ ਗੁਰ ਵਾਕਿ ਕਿ ਸਬਦ ਰਤੰ ॥੩॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੁ ਸਤਿ ਕ ਕਿ ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਕਿ ਕ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ ਮਨਿ ਮਨੁ ਮਨੁ ਸਹਜ ਬੀਚਾਰ॥ ਸੋ ਮਨੁ ਨਿਰਮਲੁ ਦੀਨੇ 1 ਜਿਤ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ ਕਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥