ਪੰਨਾ:Guru Granth Sahib Ji.pdf/518

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ . ਕਿ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਕਿ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਕਿ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ ਸਲੋਕੁ ਮਃ ੫ ॥ ਜਾ ਤੂੰ ਤੁਸਹਿ ਤੇ ਦੇ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥ ਮਃ ੫ ॥ ਨਾ ਕਿਤੀ ਬੇਹਨਿ ਬੈਹਣੇ ਮੁਚੁ ਵਜਾਇਨਿ ਵਜ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥ ਪਉੜੀ ॥ ਤੁਧੁ ਧਿਆਇਨਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਮੈ ਤੁਧੁ ਧਿਆਇਨਿ ਇੰਦ ਕਿ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਕਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ॥੨॥ ਸਲੋਕੁ ਮਃ ੫॥ਚੰਗਿਆਈ ਆਲਕੁ ਕਰੇ ਬੁਰਿਆਈ ਹੋਇ ਸੇਰੁ॥ਨਾਨਕ ਅਜੁ ਕਲਿ ਆਵਸੀ ਜੋ ਆ ਗਾਫਲ ਫਾਹੀ ਪੇਰੁ ॥੧॥ ਮਃ ੫ ॥ ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ ਕੇ ਸਚਾ ਮਿਤੁ ॥੨॥ ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਣੀ ਜਸੁ ਸੁਣਾ ॥ ਕਮਾਵਾ ॥ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨੂੰ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥ ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਕਿ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਜੀ ਕਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਤੇ ਐ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਕੇ ਦਰ