ਪੰਨਾ:Guru Granth Sahib Ji.pdf/523

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥ ਸਲੋਕ ਮਃ ੫ ॥ ਕਾਮ ਕ੍ਰੋਧ ਮਦ ਹੋ ਮੈਂ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥ ਮਃ ੫ ॥ ਕ ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਕਿ ਰੰਗੁ ॥੨॥ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਦੇ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ਜੋ ਤੇਰੈ ਰੰਗਿ ਰਤੇ ਸੇ ॥ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨੀ ਪਛਾਤਾ ਹੁਕਮੁ ਤਿਨ ਕਦੇ ਨ ਰੋਵਣਾ ॥ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮il ਸਲੋਕ ਮਃ ੫ ॥ ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੁੜ ਨਪਾਕ ॥੧॥ ਮਃ ੫॥ ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਕਿ ਰੰਗਿ ॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥ ਪਉੜੀ ॥ ਆਦਿ ਜੁਗਾਦੀ ਆਪਿ ਰਖਣ ਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਦੇ ਦੇ ਹੀ ਘਾਲਿਆ ॥ ਜਿਨ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਜੋ ਤੇ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮਾਲਿਆ ॥੧੯॥ ਸਲੋਕ ਮਃ ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ॥ ਅਪਾਰੁ ਅਨਦਿਨੁ ਹਰਿ ਗੁਣ ਰਵੈ॥ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਿਨਿ ਨੂੰ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਕ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਵਿੱਚ ਨੇ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ਨੂੰ ਨੇ ॥੨॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੂਖੁ ਨ ਖਵਿ ਸਕਹਿ ਫੜਿ ਮੈਂ SES ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ