ਪੰਨਾ:Guru Granth Sahib Ji.pdf/532

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਿਹਾਰਉ ॥ ਕਰਹੁ ਅਨੁਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ ਨ ਕਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥ ਕਿ ਗੁਨ ਗਾਵਹੁ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮੁ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥ ਦੇਵਗੰਧਾਰੀ ਮਹਲਾ ੫ ॥ ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ॥ ਦੇ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥ ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ॥ ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥ ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦ll ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਿ ਕਤਹੂ ਜਾਤਾ ॥੧॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਚ ਕਿ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਕੀਤੇ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥ ਦੇਵਗੰਧਾਰੀ ਮਹਲਾ ੫ ॥ ਮਾਈ • ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਸੰਗਤਿ ॥ ਕਿਸੁ ਆਗੈ ਜਾਇ ਰੂਆਈਐ ॥੧॥ ਕਰੈ ਅਨੁਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥ ਦੇਵਗੰਧਾਰੀ ਮਹਲਾ ੫ ॥ . ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ ਕਿ ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਦੀਓ ਕੇ ਮਿਟਾਇਆ ॥੧॥ ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਕੇ ਕਿ ਜਾਈਐ ਜੋ ਸਭਨਾ ਕਰੇ ਉਧਾਰੁ॥੨॥੨੩॥