ਪੰਨਾ:Guru Granth Sahib Ji.pdf/549

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਕੇ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੇ ਵੀਚਾਰੁ ॥ ਸੁਧਿ ਮਤਿ ਕਰਤੈ ਹਿਰ ਲਈ ਬੋਲਨਿ ਸਭੁ ਕਿ ਵਿਕਾਰੁ॥ਦਿਤੇ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗਾਨੁ ਅੰਧਾਰੁ॥ਨਾਨਕ ਮਨਮੁਖਾ ਨਾਲਹੁ ਤੁਟੀਆ ਦੇ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮਃ ੩ ॥ ਤਿਨ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਤੇ ਕਰਤਾਰੁ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੇ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਕੇ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥ ਸਲੋਕ ਮਃ ੩ ॥ ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਕਿ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਜੀ ਦੀ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥ ਮਃ ੩ ॥ ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਤੋਂ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥ ਪਉੜੀ ॥ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਨਾ ਤੂਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਦੀ ਟ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥ ਸਲੋਕ ਮਃ ੩ ॥ ਮਨਿ ਕਿ ਕ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਬੈਂਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੁੜਾ ਅਵਰਾ ਆਖਿ ਦੀ ਦੀ ਦੁਖਾਏ ॥ ਮੁੰਢੇ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਕਿ