ਪੰਨਾ:Guru Granth Sahib Ji.pdf/552

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਨ੍ਹੇ ਕੂੜੁ ਕਰੇ ਆਹਾਰੁ ॥ ਬਿਖੁ ਦੇ ਕਿ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ ਆਪੇ ਪੈਕ ਤੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ॥ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ ਸਲੋਕ ਮਃ ੩ ॥ ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਕਿ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ · ਮਿਲਿਆ ਆਇ ॥੧॥ ਮਃ ੩ ॥ ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਚ ਕਿ ਪਵੈ ਜਿਨਾ ਅੰਦਰਿ ਸਚਾ ਸੋਇ ॥ਨਾਮ ਸਮਾਲੇ ਨਾਮ ਸੰਗਹੈ ਨਾਮੇ ਹੀ ਪਤਿ ਹੋਇ ॥ਨਾਨਕ ਸਤਿਗੁਰੁ ਪਾਇਆ। ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰ ਤੋਂ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਤੇ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥ ॥੧੦ll ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨੂੰ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕ ਕਿ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਕਿ ਦੀ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਕਿ