ਪੰਨਾ:Guru Granth Sahib Ji.pdf/553

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਕਿ ਦਰਗਹਿ ਜਾਣੇ ॥੧੧॥ ਸਲੋਕੁ ਮਰਦਾਨਾ ੧॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਕਿ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਤੇ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਤੇ ਬਿਕਾਰ ॥੧॥ ਮਰਦਾਨਾ ੧॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੁੜਿ ਦੇ ਦੀ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ . ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ ਕਿ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਨੂੰ ਕਿ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਕੀ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ਤੋਂ ॥੧੨॥ ਸਲੋਕੁ ਮਃ ੩ ॥ ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਦੇ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ ਦੇ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥ ਮਃ ੩ ॥ ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥ ਨੂੰ ਪਉੜੀ ॥ ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ ਕ ਕਿ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ ਕੇ ਕਿ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ਕਿ ਕੀ ॥੧੩॥ ਸਲੋਕੁ ਮਃ ੫ ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਕਿ