ਪੰਨਾ:Guru Granth Sahib Ji.pdf/567

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਕਿ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਮੈਚ ਦ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਕਿ ਦੇ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੇ ਆ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ਜੁਗਹ ਜੁਗੰਤਰਿ ਭਗਤ ਦੇ * ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ : ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ . ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ · ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਚ ਕੇ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਕਿ ਦੇ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਦੇ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥o ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ॥ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ॥ ਕਿ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਕਿ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਦੀ ਕਿ ਮੇਲਿ ਲਈ ਪਿਰਿ ਆਪੇ ਸਾਚੇ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਦਾਰਾ ਦਾ