ਪੰਨਾ:Guru Granth Sahib Ji.pdf/593

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧੁ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਐ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਮੈਚ ਦੀ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਤੇ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਤੇ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ॥ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭ ਸਲੋਕ ਮਃ ੩ ॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ ਮੈਂ ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ ਕਿ ਕਿ ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ ਕਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਹੋ ਨੂੰ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ ਦੇ ਦੇ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥ਪਉੜੀ ॥ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ॥ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਨ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ ਤਿਸੁ ਗੁਰਸਿਖ ਕਉ ਹਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ . ਕ ॥੧੮॥ ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੀ ਕਿ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੈ ਐ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ ਮਃ ੩ ॥ ਕਿ