ਪੰਨਾ:Guru Granth Sahib Ji.pdf/600

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਕਿ ਕੇ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਕੇ ਕੇ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥॥੧॥ ਸੋਰਠਿ ਮਹਲਾ ੩ ॥ ਖੇ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਨ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਕਿ ਕਿ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਕਿ ਦੇ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਜੋ ਕਿ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ਦੇ ॥੪॥੨॥ ਸੋਰਠਿ ਮਃ ੩ ॥ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ ਕੇ ਨੂੰ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ : ਨੂੰ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥ ਮਹਾ ਗੰਭੀਰੁ ਸਦਾ ਸੁਖਦਾਤਾ ਕ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਕਿ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ ਕਿ ਜੋ ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ