ਪੰਨਾ:Guru Granth Sahib Ji.pdf/615

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੬੧੫

ਕਛੂ ਨ ਪਾਈਐ ॥ ਪੂਰਨ ਪਾਰਬਰ੍ਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥ ਸਿਮਰਹੁ ਹਰਿ ਹਰਿ ਨਾਮੁ ॥ ਕਿ ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਮੈ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥ ਹਉ ਹਉ ਕਰਤ ਬਿਹਾਇ ਅਵਰਦਾ ਪੈਕ ਤੇ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥ ਸਾਦ ਬਿਕਾਰ ਬਿਖੈ ਤੇ ਰਸ ਮਾਤੋ ਅਸੰਖ ਖੜੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥ ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ : ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ਚੰਡ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਮੈਂ ਕਿ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਦੀ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਤੋਂ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧ll ਮੇਰਾ ਗੁਰੁ ਹੋਆ ਆਪਿ ॥ ਦੇ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ॥ ਸਾਚੀ ਦਰਗਹ ਮਾਨੇ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ॥੨॥ ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥ ਗੋਸਟਿ ਗਿਆਨੁ ਨੇ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਨ ਕਿ ਆਇਆ ॥੪॥੧੩॥੨੪॥ ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਕਿ ਕਿ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਦੀ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਕਿ ਦੀ