ਪੰਨਾ:Guru Granth Sahib Ji.pdf/617

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥

ਖੇ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਦੇ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ ਨੇ ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥ ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥ ਸਾਂਤਿ ਪਾਵਹਿ ਕਿ ਕੇ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰ ਨਾਨਕ ਕਉ ਪ੍ਰਭੁ ਦਿਖਾਇਆ ਜਲਿ ਥਲਿ ਤ੍ਰਿਭਵਣ ਰੁਖੀ ਕਿ ਤੇ ॥੨॥੨॥੩੦ll ਸੋਰਠਿ ਮਹਲਾ ੫ ॥ ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ ਦੋ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥ ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ ॥ ॥੧॥ ਰਹਾਉ ॥ ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ 1 ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥ ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥ ਹਰਿ ਹਰਿ ਨੂੰ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥ ਸਾਰਿ ਸਮਾਲੈ ਕਿ ਨਿਤਿ ਪ੍ਰਤਿਪਾਲੇ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ਕਿ ਤੂੰ ॥੨॥੪॥੩੨॥ ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਤੇ ਤੇ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਕੇ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੇ ਆ ਤੇ