ਪੰਨਾ:Guru Granth Sahib Ji.pdf/619

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥ ਸੋਰਠਿ ਮਹਲਾ ੫ ॥ ਸੂਖ ਵੀ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਤੋਂ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੁਖ ਤੇ ਬਾਹਰਿ ਫੁਨਿ ਸੁਖਾ ਪ੍ਰਭ ਅਪੁਨੇ ਭਏ ਦਇਆਲਾ ॥ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥ ॥੨॥੧੨॥੪੦ll ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਹੈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਤੇ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਚ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥ ਸੋਰਠਿ ਮਃ ੫ ॥ ਗਏ ਕਲੇਸ ਕਿ ਕ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥ ਕਿ ਦੀ ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੇਹੁ ਭਾਈ ਮੇਰੇ ਕਉ ਪ੍ਰਭੁ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ ਤੇ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥ ੨॥੧੪॥੪੨॥ ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਨੂੰ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ ਸੋਰਠਿ ਮਹਲਾ ੫ ॥ ਹਮਰੀ ਕਿ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ਬੈਂਕ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਜੀ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਨੂੰ