ਪੰਨਾ:Guru Granth Sahib Ji.pdf/628

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ॥ ਕਿ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਬੈਂਕ ਕਿ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ ਸੋਰਠਿ ਮਹਲਾ ੫ ॥ ਐਥੈ ਓਥੇ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਦੇ ਉਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥ ਕਿ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਚ ਕਿ ਪਾਰਬ੍ਰਹੂਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਦੇ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਦੇ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਸੋਰਠਿ ਮਹਲਾ ੫ ॥ ਗਰੀਬੀ ਗਦਾ ॥ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥ ਹਰਿ ਕੇ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨ ਨੂੰ ਨਦਰੀ ਆਇਆ ॥੨॥੧੬॥੮੦ll ਸੋਰਠਿ ਮਹਲਾ ੫ ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ ਕ ਕ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥੧॥ ਹਰਿ ਕੀ ਭਗਤਿ ਫਲ ਦਾਤੀ ॥ ਗੁਰਿ ਦੀਕ ਕਿ ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਕਿ ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥੨॥੧੭॥੮੧॥ ਸੋਰਠਿ ਮਹਲਾ ੫ ॥ ਜੋ