ਪੰਨਾ:Guru Granth Sahib Ji.pdf/632

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਕੇ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਦੀ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ਹੈਕ ॥੩॥੩॥ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਤੇ ਦੇ ਉਰ ਧਾਰੋ ॥੧॥ ਰਹਾਉ ॥ਅਟਲ ਭਇਓ ਧੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ। ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਨ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਸੋਰਠਿ ਮਹਲਾ ੯ ॥ ਕਿ ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤਾਸੁ ਹਰੈ ॥੧॥ ਰਹਾਉ ॥ ਕਉਨੁ ਕਰਮ ਚ ਕਿ ਬਿਦਿਆ ਕਹ ਕੈਸੀ ਧਰਮ ਕਉਨ ਫਨਿ ਕਰਈ ॥ ਕਉਨ ਨਾਮ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥l ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਜੋ ਤੇ ਬੇਦੁ ਬਤਾਵੈ ॥੨॥ ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰ ਤੇ ਨਾਨਕ ਦਰਪਨਿ ਨਿਆਈ ॥੩॥੫॥ ਸੋਰਠਿ ਮਹਲਾ ੯ ॥ ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥ ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥ ਸਾਧਸੰਗੁ ਕਬਹੂ . ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥ ਕਿ ਕ ਸੋਰਠਿ ਮਹਲਾ ੯ ॥ ਮਾਈ ਮਨੁ ਮੇਰੋ ਬਸਿ ਨਾਹਿ ॥ ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਕਿ ਕਿ ਤਾਹਿ ॥੧॥ ਰਹਾਉ ॥ ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ ਸਿਉ ਕਿ ਪੈ ਰਚਿਓ ਬਿਰਥਾ ਜਨਮੁ ਸਿਰਾਵੈ ॥੧॥ ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ ਘਟ ਹੀ ਕਿ