ਪੰਨਾ:Guru Granth Sahib Ji.pdf/635

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਨ ਕਿ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕਿ ਕਿ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ॥ ਦੇ ਗਿਆਨ ਧਿਆਨੰ ॥ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਕਿ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਦੀ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਤੋਂ ਕੇ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਦੇ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨੂੰ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਨੇਕ ਕਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਪੰਚ ਕਿ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਕਿ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥