ਪੰਨਾ:Guru Granth Sahib Ji.pdf/637

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ . ਕੇ ਭਾਈ ਜੇ ਗੁਰ ਗਿਆਨੁ ਸਮੋਇ ॥੨॥ ਰੂੜੁ ਰੂੜੋ ਆਖੀਐ ਭਾਈ ਰੂੜੈ ਲਾਲ ਚਲੂਲੁ ॥ਜੇ ਮਨੁ ਹਰਿ ਸਿਉ ਬੈਰਾਗੀਐ ਕਿ ਭਾਈ ਦਰਿ ਘਰਿ ਸਾਚੁ ਅਭੁਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਤੇ ਤੇ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਤੇ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੁਡਹਿ ਤੇਹਿ ॥੬॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਝੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥ ਕਿ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਉਬਰੇ ਭਾਈ ਸਬਦੁ ਸਚਾ ਨੀਸਾਨੁ ॥੯॥ ਕਿ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣ ਸੁਭਾਇ ॥੧੦੪॥ ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂੰ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੇ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਕ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਮੈਂ ਕਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਤੇ : ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਤੋਂ ਕਦੇ ਅਤੇ