ਪੰਨਾ:Guru Granth Sahib Ji.pdf/67

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੭

ਗੁਰਮਤੀ ਸਹਿਜ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਿਚ ਸਮਾਇ ॥੪॥ ਮਾਇਆ ਭੂਲੇ ਸਿਧ ਫਿਰਿਹ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਿਤ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁ ਰਮੁਿਖ ਸਹਿਜ ਸੁਭਾਇ ॥੭॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਿਤ ਨ ਹੋਇ ॥ ਭਗਿਤ ਵਛਲੁ ਹਿਰ ਮਿਨ ਵਸਿਆ ਸਹਿਜ ਮਿਲਆ ਪ੍ਰਭੁ ਸੋਇ ॥ ਨਾਨਕ ਸਬਦੇ ਹਿਰ ਸਾਲਾਹੀਐ ਕਰਿਮ ਪਰਾਪਿਤ ਹੋਇ ॥੮॥੪॥੨੧॥ ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਿਮ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਿਹ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਿਹ ਚਾਨਣੁ ਕਰਿਮ ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਿਜ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਿਨ ਆਇ ॥ ਘਿਰ ਮਹਿਲ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਿਹ ਹਉਮੈ ਜਾਤਿ ਗਵਾਈ ॥ ਸੁਿਰ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਿਦਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਿਮ ਭੁਲਾਏ ॥ ਸਤਿਗੁਰੁ ਸੇਵਿਹ ਤਾ ਗਤਿ ਮਿਤਿ ਪਾਵਿਹ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਿਤ ਨ ਪਾਏ ॥ ਜਾ ਨਾਉ ਚੇਤੈ ਤਾ ਗਿਤ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥ ਸਤਸੰਗਿਤ ਮਹਿ