ਪੰਨਾ:Guru Granth Sahib Ji.pdf/671

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਬਦੀ ਚੀਨਾ ॥੧॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਨ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਕ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਪੈਕ ਤੇ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੁ ਸਦ ਕੇਲਾ ॥੪॥੨॥ ਧਨਾਸਰੀ ਮਃ ੫ ॥ ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥ ॥੧॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਹਾ ਗਾਡੀ ॥੧॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ . ਪਾਈ ॥੨॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਕੇ ਕ ਮੇਲੁ ਕੀਓ ਮੇਰੈ ਰਾਜਨ ॥੩॥ ਬਿਨਸਿਓ ਢੀਠਾ ਅੰਮ੍ਰਿਤੁ ਵੁਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਕਿ ਜੋ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥ ਧਨਾਸਰੀ ਮਃ ੫॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਨੇ ਕਿ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਕਿ ਤੇ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਤੇ ਭੀਤਰਿ ਵਸਿਆ ਤਾ ਦੁਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਤੇ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਨੂੰ ਕੁਰਬਾਣੀ ॥੪॥੪॥ ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਕ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਬੈਂਕ ਕਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਤੇ ਕਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਤੇ S