ਪੰਨਾ:Guru Granth Sahib Ji.pdf/673

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਚੋਲਾ ॥੪॥੮॥ ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਮਾਨੀ ਰੀਤਿ ॥ ਸੰਤ ਕੀ ਨਿੰਦਾ ਕਿ ਸਾਕਤ ਕੀ ਪੂਜਾ ਐਸੀ ਚਿੜੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਮੈਂ ਦੇ ਪਾਤਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਦੇ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ॥੨॥ ਊਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ॥ ੨ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸਾਮ ਨਿਧਿ ॥ ਪਾਈ ॥੧॥ ਤੁਮ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਕਿ ਰਹਾਉ ॥ ਤੁਪ੍ਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਕਿ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਦੇ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਨੇ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਤੇ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ 1 ਦੇ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਹੈ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਅੰਕ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੁਝੀ ਭਾਹਿ ਜਲੈ ਸੰਸਾਰਾ ਮੈਂਡ ਕਿ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਤੇ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਨੇ