ਪੰਨਾ:Guru Granth Sahib Ji.pdf/679

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਨਾਸਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ॥ ਜੋ ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥ ਚਰਨ ਦੇ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨ ਨਾਨਕ ਮੰਗਲ ਸੁਖ ਸਧਾਰੇ ॥੨॥੧॥੩੧॥ ਧਨਾਸਰੀ ਮਹਲਾ ੫ ਘਰੁ ੮ਦੁਪਦੇ ੴ ਸਤਿਗੁਰ ਪ੍ਰਸਾਦਿ॥ ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕ ਪਰਲੋਕਿ ਸੰਗਿ ਸਹਾਈ ਜਤ ਕਤ ਮੈਂ ਮੋਹਿ ਰਖਵਾਲੇ ॥੧॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਕੋ ਨੇ ਜਾਲੇ ॥੧॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਇਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਤੇ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥ ਧਨਾਸਰੀ ਮਹਲਾ ੫ ॥ ਭਏ ਕ੍ਰਿਪਾਲ ਦਇਆਲ ਤੇ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸਬ ਠਾਈ ॥੧॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥ ਧਨਾਸਰੀ ਮਹਲਾ ੫ ॥ ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥ ਰਾਜਾ ਜਾਨੈ ਸਗਲ ਰਾਜ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥ ਜੇ ਕੋਉ ਅਪਨੀ ਓਟ ਸਮਾਰੈ ॥ ਜੈਸਾ ਬਿਤ ਪੈਸਾ ਕਿ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਕਿ ਕਿ ਆਏ ॥ ਸੰਤ ਅਨੁਲ੍ਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥ ਧਨਾਸਰੀ ਮਹਲਾ ੫ ॥ ਜੋ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ॥ ਤੇ ਅਤੇ