ਪੰਨਾ:Guru Granth Sahib Ji.pdf/697

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਖਾਣੁ ਡੂਬਤ ਹਰਿ ਰਾਖਾ ॥੪॥੨॥ ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਕਿ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਕਿ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਤੇ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਤੇ ਜਿਉ ਅਮਲੀ ਅਮਲ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਦੇ ਕੇ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥ ॥੪॥੩॥ ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਕਿ ਮਾਇਆ ਭੁਇਅੰਗ ਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥ ਮੇਰਾ ਮਨੁ ਰਾਮ ਨਾਮ ਰਸਿ ਕਿ ਕਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ ਦੀਓ ਦੇ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਤੇ ਤੇ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥ ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ ਹਰਿ ਦੇਹੁ ਬਿਮਲ ਮਤਿ ਗੁਰ ਸਾਧ : ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਆ ॥੪॥੪॥ ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁਵੀ ਕਿ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ . ਦੀ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਉਂਕਿ ਜੋ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ