ਪੰਨਾ:Guru Granth Sahib Ji.pdf/702

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦੀਨ ਦੁਖ ਭੰਜਨ ਚਿਤਵਉ ਤੁ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ਕੇ ॥੨॥੫॥੯॥ ਜੈਤਸਰੀ ਮਹਲਾ ੫ ॥ ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਕਿ ਹਰਿ ਪ੍ਰੇਮ ਭਗਤਿ ਕੋ ਨੇਹ ॥੧॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਹ ॥ ਆਨ ਦੇ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਹ ॥੧॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਹ॥ 2 ਦੇ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦ ਜੈਤਸਰੀ ਮਹਲਾ ੫ ॥ ਮਨਿ ਤੇ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥ ਪ੍ਰੇਮ ਠਗਉਰੀ ਜਾ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮਾਰੀ ॥੧॥ ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ . ਕਿ ਸਰਣਿ ਦੁਆਰੇ ॥੨॥੭॥੧੧॥ ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਮਿ ਸਰਣੀ ॥ ਉਧਰੁ ਦੇਹ ਅੰਕ ਜੋ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਿ : ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਦੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥ ੮॥੧੨॥ ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈਗਹੁ ਨਾਨਕ ਸੁਖ ਸਮੂਹਬਿਸਰਾਮ॥੨॥੯॥੧੩॥0 ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ॥ ਕਿ ਭੂਲਿਓ ਮਨੁ ਮਾਇਆ ਉਰਝਾਇਓ ॥ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਕਿ ਕੇ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਦੀ EN ਦਾਰਾ ਦਾ