ਪੰਨਾ:Guru Granth Sahib Ji.pdf/725

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਕਿ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ ਕਿ ਪਛੋਤਾਵਾ ਨਾ ਮਿਲੈ ਜਬ ਚੁਕੇਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥ ਕੰਤੁ ਲੀਆ ਤੇ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇ ॥੪॥ ਜਿਨੀ ਸਖੀ ਸਹੁ ਰਾਵਿਆ ਤਿਨ ਤੇ ਪੁਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ॥ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ॥ਰਸੀਆ ਕਿ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ ਅਪਿਉ ਪੀਵੈ ਜੋ ਨਾਨਕਾ ਭਮੁ ਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਮੌਤ ਕੇ ਅਮਰਾ ਪਦੁ ਪਾਵੈ ॥੧੦॥੧॥ ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਕਿ ਦੀ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਤੋਂ ਪਿਆਰੇ॥ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਤੇ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਹੀ ਹੈ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਕਿ ਕਿ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਕੇਕ ਕਿ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ਕਿ ਐ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ