ਪੰਨਾ:Guru Granth Sahib Ji.pdf/738

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ॥ ਕਿ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਕਿ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ॥ ਖੋਲ੍ਹ ਕਪਾਟੁ ਤਾ ਮਨੁ ਠਹਰਾਈ॥੧॥ਰਹਾਉ ਪੈਕ ਦੂਜਾ॥੫॥ ਸੂਹੀ ਮਹਲਾ ੫ ॥ ਕਿਆ ਗੁਣ ਤੇਰੇ ਸਾਰਿ ਸਮਾਲੀ ਮੋਹਿ ਨਿਰਗੁਨ ਕੇ ਦਾਤਾਰੇ॥ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥ ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ॥੩॥ ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ॥ ਕਿ ਜਨਨਾਨਕ ਕਉ ਗੁਰਿ ਕਿਰਪਾ ਧਾਰੀ ਭਿ ਹਾਥ ਦੇਇ ਨਿਸਤਾਰੇ॥੪॥੬॥0 ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥ ਦੇ ਸੇਵਾ ਥੋਰੀ ਮਾਗਨੁ ਬਹੁਤਾ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਤੇ ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲ ਦੇ ਕਠੋਰੁ ਕਾਮੀ ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ ਵਡਿਆਈ ॥ ਤੁਮ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ ਸੂਹੀ ਮਹਲਾ ੫ ॥ ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਕਿ ਕ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥ ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਦੀਓ ਕਿ ਲਪਟਿਓ ਜੰਜਾਰਾ ॥੧॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥ ਕਿ ਦੀ ਦ੍ਰਿਸ਼ਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥ ਕਹੁ ਨਾਨਕ ਪ੍ਰਭ ਬਖਸ ਕਰੀਜੈ ॥