ਪੰਨਾ:Guru Granth Sahib Ji.pdf/740

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਤਿਨ ਸਦ ਬਲਿਹਾਰੇ ॥੪॥੭॥੧੩॥ ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ॥ ਕਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ ਜਿਨੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ ਕਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪ll ਸੂਹੀ ਮਹਲਾ ੫ ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਦੇ ਸਮਸ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਨੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ ਭ੍ਰਮਿ ਮਿ ਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥ ਸੂਹੀ ਮਹਲਾ ੫ ॥ ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਕਿ ਬਿਨਸਤ ਬਾਰ ਨ ਕਾਈ ॥੧॥ ਇਹੁ ਸੁਪਨਾ ਸੋਵਤ ਨਹੀ ਜਾਨੈ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥ ਨੂੰ ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਉਠਿ ਸਿਧਾਰਾ ॥੨॥ ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਤੇ ਦੀ ਬਿਨਾਹਿ ਉਪਾਰਾ ॥੩॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥ ਸੂਹੀ ਦੇ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥ ਸੋ ਹਰਿ ਮੇਰਾ ਤੇ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥੨॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥ ਜਾ ਕੈ . . ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭ ਸੂਹੀ ਮਹਲਾ ੫ ॥ ਗੁਰ ਕੈ ਨੇ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧ll ਸਫਲ ਮੂਰਤਿ ਦਰਸਨ ਬਲਿਹਾਰੀ ॥ ਕਿ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਕਿ ਨੂੰ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਤੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਨੂੰ ਪੀ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਸੂਹੀ ਮਹਲਾ ੫ ॥ ਲੋਭਿ ਮੋਹਿ ਮਗਨ ਅਪਰਾਧੀ ॥ ਕਿ