ਪੰਨਾ:Guru Granth Sahib Ji.pdf/765

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ॥ ਜੀ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੇ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੇ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਤੇ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੁਰੀ ਰਾਮ ॥ ਪਿਰਿ ॥ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ॥ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਨੂੰ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਕੇ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਦੇ ਪਰਵਾਨਾ ਨਾ ਆਵੈ ਨਾ ਜਾਸੀ ॥ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ : ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ . ਕਿ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਏਕ ਕਿ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ॥ਲੀਆ ਤ ਦੀਆ ਮਾਨੁ ਜਿ ਸਿਉ ਸੇ ਸਜਨ ਕਿਉ ਵੀਸਰਹਿ ਕੇ ਕਿ ਜਿ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਕਿ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੁੰਦੇ