ਪੰਨਾ:Guru Granth Sahib Ji.pdf/766

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਵਨਿ ਸਾਜਨਾ ਮਿਲਿ ਸਾਝ ਕਰੀਜੈ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ਪਹਿਰੇ ਪਟੰਬਰ ਕਰਿ ਕਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਦੇ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ॥ ਕਰੇ ਨ ਕੋਈ ॥੪॥੧॥੪॥ ਸੂਹੀ ਮਹਲਾ ੧॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ॥ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ . ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੁੜੁ ਕਪਟੁ ਨ ਦੋਈ ॥ ਮੇਰਾ ਮਨੁ ਕਿ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੇ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ॥ ਦੀ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੇ ਹੋਇ ਓ • ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ॥ ਤੁ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ . ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਨੇ ਕ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਪੰਚ ਕਿ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਦੀ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ