ਪੰਨਾ:Guru Granth Sahib Ji.pdf/771

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਕਿ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਮੈ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ * ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ॥ ਸਮਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਦਾ ਸੇਵਿ ਸਮਾਏ ॥੩॥ ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕ ਮੇਲਿ ਮਿਲਾਇਆ ਤਿਨ ਕੇ ਦੁਖ ਗਵਾਇਆ ਰਾਮ ॥ ਤਿਨ ਕੇ ਦੁਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਸਦਾ ਗਾਵਹਿ ਰੰਗਿ ਰਾਤੇ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਕਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥ ਚੁੱਕ ਜੋ ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਕਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਤੇ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਦੇ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੈ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ਕ ॥੨॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਪੰਚ ਕਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਕਿ ਅਨਦਿਨ ਗਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾ ਤ